Bible Language

Ecclesiastes 1:8 (HCSB) Holman Christian Standard Bible

Versions

PAV   ਏਹਨਾਂ ਸਾਰੀਆਂ ਗੱਲਾਂ ਨਾਲ ਥਕਾਉਣਾ ਹੈ, ਇਹ ਗੱਲ ਮਨੁੱਖ ਬੋਲ ਨਹੀਂ ਸੱਕਦਾ, ਅੱਖ ਵੇਖਣ ਨਾਲ ਨਹੀਂ ਰੱਜਦੀ, ਅਤੇ ਕੰਨ ਸੁਣਨ ਨਾਲ ਨਹੀਂ ਭਰਦਾ।
IRVPA   ਇਹ ਸਾਰੀਆਂ ਗੱਲਾਂ ਥਕਾਉਣ ਵਾਲੀਆਂ ਹਨ, ਮਨੁੱਖ ਇਨ੍ਹਾਂ ਦਾ ਬਿਆਨ ਨਹੀਂ ਕਰ ਸਕਦਾ, ਅੱਖ ਵੇਖਣ ਨਾਲ ਨਹੀਂ ਰੱਜਦੀ ਅਤੇ ਕੰਨ ਸੁਣਨ ਨਾਲ ਨਹੀਂ ਭਰਦਾ।