Bible Language

Ecclesiastes 2:8 (HCSB) Holman Christian Standard Bible

Versions

PAV   ਮੈਂ ਸੋਨਾ ਅਤੇ ਚਾਂਦੀ ਅਤੇ ਪਾਤਸ਼ਾਹਾਂ ਅਤੇ ਸੂਬਿਆਂ ਦੇ ਖਜ਼ਾਨੇ ਆਪਣੇ ਲਈ ਇਕੱਠੇ ਕੀਤੇ। ਮੈਂ ਗਵੱਯੇ ਅਤੇ ਗਾਉਣ ਵਾਲੀਆਂ ਅਤੇ ਆਦਮ ਵੰਸੀਆਂ ਲਈ ਮਨਮੋਹਣੀਆਂ ਸੁਰੀਤਾਂ ਬਹੁਤ ਸਾਰੀਆਂ ਪ੍ਰਾਪਤ ਕੀਤੀਆਂ
IRVPA   ਮੈਂ ਸੋਨਾ-ਚਾਂਦੀ ਅਤੇ ਰਾਜਿਆਂ ਅਤੇ ਸੂਬਿਆਂ ਦੇ ਖ਼ਜ਼ਾਨੇ ਆਪਣੇ ਲਈ ਇਕੱਠੇ ਕੀਤੇ। ਮੈਂ ਗਾਇਕ ਅਤੇ ਗਾਉਣ ਵਾਲੀਆਂ ਰੱਖੀਆਂ ਅਤੇ ਬਹੁਤ ਸਾਰੀਆਂ ਮਨਮੋਹਣੀਆਂ ਰਖ਼ੈਲਾਂ ਵੀ ਪ੍ਰਾਪਤ ਕੀਤੀਆਂ, ਜਿਨ੍ਹਾਂ ਤੋਂ ਆਦਮ ਵੰਸ਼ੀ ਸੁੱਖ ਪਾਉਂਦੇ ਹਨ। PEPS