Bible Language

Ephesians 1:13 (HCSB) Holman Christian Standard Bible

Versions

PAV   ਉਸ ਵਿੱਚ ਜਿਸ ਵੇਲੇ ਤੁਸਾਂ ਸਚਿਆਈ ਦੇ ਬਚਨ ਅਰਥਾਤ ਆਪਣੀ ਮੁਕਤੀ ਦੀ ਖੁਸ਼ ਖਬਰੀ ਸੁਣੀ ਅਤੇ ਉਸ ਵਿੱਚ ਨਿਹਚਾ ਭੀ ਕੀਤੀ ਤਾਂ ਵਾਇਦੇ ਦੇ ਪਵਿੱਤਰ ਆਤਮਾ ਨਾਲ ਤੁਹਾਡੇ ਉੱਤੇ ਵੀ ਮੋਹਰ ਲੱਗੀ
ERVPA   ਤੁਹਾਡੇ ਨਾਲ ਵੀ ਅਜਿਹਾ ਹੀ ਹੈ। ਤੁਸੀਂ ਸੱਚੀ ਸਿਖਿਆ ਸੁਣੀ, ਉਹ ਤੁਹਾਡੀ ਮੁਕਤੀ ਦੀ ਖੁਸ਼ਖਬਰੀ ਹੈ। ਜਦੋਂ ਤੁਸੀਂ ਉਹ ਖੁਸ਼ਖਬਰੀ ਸੁਣੀ, ਤੁਸੀਂ ਮਸੀਹ ਵਿੱਚ ਵਿਸ਼ਵਾਸ ਕੀਤਾ। ਅਤੇ ਮਸੀਹ ਦੇ ਰਾਹੀਂ, ਪਰਮੇਸ਼ੁਰ ਨੇ ਤੁਹਾਨੂੰ ਉਹ ਪਵਿੱਤਰ ਆਤਮਾ ਦੇਕੇ ਜਿਸਦਾ ਉਸਨੇ ਵਾਦਾ ਕੀਤਾ ਸੀ, ਆਪਣਾ ਵਿਸ਼ੇਸ਼ ਨਿਸ਼ਾਨ ਤੁਹਾਡੇ ਉੱਪਰ ਲਗਾਇਆ।
IRVPA   ਉਸ ਵਿੱਚ ਜਿਸ ਵੇਲੇ ਤੁਸੀਂ ਸਚਿਆਈ ਦਾ ਬਚਨ ਅਰਥਾਤ ਆਪਣੀ ਮੁਕਤੀ ਦੀ ਖੁਸ਼ਖਬਰੀ ਸੁਣੀ ਅਤੇ ਉਸ ਵਿੱਚ ਵਿਸ਼ਵਾਸ ਵੀ ਕੀਤੀ ਤਾਂ ਵਾਇਦੇ ਦੇ ਪਵਿੱਤਰ ਆਤਮਾ ਦੀ ਤੁਹਾਡੇ ਉੱਤੇ ਵੀ ਮੋਹਰ ਲੱਗੀ!