Bible Language

Ephesians 1:18 (HCSB) Holman Christian Standard Bible

Versions

PAV   ਕਿ ਤੁਹਾਡੇ ਦਿਲ ਦੀਆਂ ਅੱਖਾਂ ਨੂੰ ਚਾਨਣ ਹੋਵੋ ਤਾਂ ਜੋ ਤੁਸੀਂ ਜਾਣ ਲਵੋ ਭਈ ਉਹ ਦੇ ਸੱਦੇ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੇ ਤੇਜਵਾਨ ਅਧਕਾਰ ਦਾ ਧਨ ਕੀ ਹੈ
ERVPA   ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਤੁਹਾਡੇ ਹਿਰਦਿਆਂ ਵਿੱਚ ਸਮਝਦਾਰੀ ਦੇ ਸਕੇ। ਫ਼ੇਰ ਤੁਸੀਂ ਉਸ ਉਮੀਦ ਬਾਰੇ ਜਾਣ ਲਵੋਂਗੇ ਜਿਸ ਨੂੰ ਰੱਖਣ ਲਈ ਸਾਨੂੰ ਚੁਣਿਆ ਗਿਆ ਹੈ। ਤੁਸੀਂ ਜਾਣ ਜਾਵੋਂਗੇ ਕਿ ਜਿਹਡ਼ੀਆਂ ਅਸੀਸਾਂ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਦੇਣ ਦਾ ਵਾਦਾ ਕੀਤਾ ਸੀ ਉਹ ਅਪਾਰ ਅਤੇ ਮਹਿਮਾਮਈ ਹਨ।
IRVPA   ਕਿ ਤੁਹਾਡੇ ਮਨ ਦੀਆਂ ਅੱਖਾਂ ਨੂੰ ਚਾਨਣ ਹੋਵੇ ਤਾਂ ਜੋ ਤੁਸੀਂ ਜਾਣ ਲਵੋ ਕਿ ਉਹ ਦੇ ਬੁਲਾਏ ਜਾਣ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੀ ਮਹਿਮਾ ਦੀ ਵਿਰਾਸਤ ਦਾ ਵਡਮੁੱਲਾ ਖਜ਼ਾਨਾ ਕੀ ਹੈ!