Bible Language

Ephesians 2:20 (HCSB) Holman Christian Standard Bible

Versions

PAV   ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣੇ ਹੋਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ
ERVPA   ਤੁਸੀਂ ਆਸਥਾਵਾਨ ਉਸ ਇਮਾਰਤ ਵਾਂਗ ਹੋ ਜਿਸਦਾ ਮਾਲਕ ਪਰਮੇਸ਼ੁਰ ਹੈ। ਇਹ ਇਮਾਰਤ ਰਸੂਲਾਂ ਅਤੇ ਨਬੀਆਂ ਦੁਆਰਾ ਬਾਣਾਈ ਉਸ ਬੁਨਿਯਾਦ ਉੱਪਰ ਉਸਾਰੀ ਗਈ ਸੀ। ਮਸੀਹ ਯਿਸੂ ਖੁਦ ਇਸ ਇਮਾਰਤ ਦਾ ਸਭ ਤੋਂ ਮਹੱਤਵਪੂਰਣ ਪੱਥਰ ਹੈ।
IRVPA   ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ!