Bible Language

Ephesians 2:7 (HCSB) Holman Christian Standard Bible

Versions

PAV   ਭਈ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਜੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਉਜਾਗਰ ਕਰੇ
ERVPA   ਪਰਮੇਸ਼ੁਰ ਨੇ ਇਹ ਆਉਣ ਵਾਲੇ ਜੁਗਾਂ ਵਿੱਚ ਆਪਣੀ ਕਿਰਪਾ ਦੀ ਮਹਾਨ ਅਮੀਰੀ ਵਿਖਾਉਣ ਲਈ ਕੀਤਾ। ਪਰਮੇਸ਼ੁਰ ਸਾਡੇ ਉੱਪਰ ਇਹ ਕਿਰਪਾ ਮਸੀਹ ਯਿਸੂ ਵਿੱਚ ਆਪਣੀ ਦਯਾਲਤਾ ਰਾਹੀਂ ਵਰਤਾਉਂਦਾ ਹੈ।
IRVPA   ਕਿ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਯੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਪਰਗਟ ਕਰੇ!