Bible Language

Ephesians 3:16 (HCSB) Holman Christian Standard Bible

Versions

PAV   ਭਈ ਉਹ ਆਪਣੇ ਪਰਤਾਪ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ
ERVPA   ਮੈਂ ਪਿਤਾ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਹ ਆਪਣੀ ਅਸੀਮ ਮਹਿਮਾ ਦੁਆਰਾ ਤੁਹਾਨੂੰ ਤੁਹਾਡੇ ਆਤਮਿਆਂ ਵਿੱਚ ਮਜਬੂਤ ਹੋਣ ਲਈ ਸ਼ਕਤੀ ਦੇਵੇ। ਉਹ ਤੁਹਾਨੂੰ ਇਹ ਤਾਕਤ ਆਪਣੇ ਆਤਮੇ ਰਾਹੀਂ ਦੇਵੇਗਾ।
IRVPA   ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ!