Bible Language

Ephesians 3:20 (HCSB) Holman Christian Standard Bible

Versions

PAV   ਹੁਣ ਉਹ ਦੀ ਜਿਹੜਾ ਅਜਿਹਾ ਸਮਰਥ ਹੈ ਕਿ ਜੋ ਕੁਝ ਅਸੀਂ ਮੰਗਦੇ ਯਾ ਸੋਚਦੇ ਹਾਂ ਉਸ ਨਾਲੋਂ ਅੱਤ ਵਧੀਕ ਕਰ ਸੱਕਦਾ ਹੈ ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਵਿੱਚ ਪੋਹੰਦੀ ਹੈ
ERVPA   ਪਰਮੇਸ਼ੁਰ ਆਪਣੀ ਸ਼ਕਤੀ ਨਾਲ, ਜੋ ਸਾਡੇ ਵਿੱਚ ਕੰਮ ਕਰਦੀ ਹੈ ਨਾਲੋਂ ਕਿਤੇ ਵਧੇਰੇ ਜ਼ਿਆਦਾ ਕਰ ਸਕਦਾ ਹੈ ਜੋ ਕਿ ਅਸੀਂ ਉਸ ਪਾਸੋਂ ਮੰਗ ਸਕਦੇ ਹਾਂ ਜਾਂ ਉਸ ਬਾਰੇ ਸੋਚ ਸਕਦੇ ਹਾਂ।
IRVPA   ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥ ਹੈ ਕਿ ਜੋ ਕੁਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਕਿਤੇ ਵਧੇਰੇ ਕਰ ਸਕਦਾ ਹੈ, ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਅੰਦਰ ਕੰਮ ਕਰਦੀ ਹੈ!