Bible Language

Ephesians 4 (HCSB) Holman Christian Standard Bible

Versions

PAV   ਉਪਰੰਤ ਮੈਂ ਜੋ ਪ੍ਰਭੁ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਸੱਦੇ ਨਾਲ ਸੱਦੇ ਹੋਏ ਹੋ ਉਹ ਦੇ ਜੋਗ ਚਾਲ ਚੱਲੋ
ERVPA   ਮੈਂ ਕੈਦ ਵਿੱਚ ਹਾਂ ਕਿਉਂਕਿ ਮੈਂ ਪ੍ਰਭੂ ਨਾਲ ਸੰਬੰਧਿਤ ਹਾਂ। ਅਤੇ ਪਰਮੇਸ਼ੁਰ ਨੇ ਤੁਹਾਨੂੰ ਆਪਣੇ ਲੋਕਾਂ ਵਜੋਂ ਚੁਣਿਆ। ਹੁਣ ਮੈਂ ਤੁਹਾਨੂੰ ਪਰਮੇਸ਼ੁਰ ਦੇ ਲੋਕਾਂ ਵਾਂਗ ਰਹਿਣ ਲਈ ਬੇਨਤੀ ਕਰਦਾ ਹਾਂ।
IRVPA   {ਮਸੀਹ ਦੀ ਦੇ ਵਿੱਚ ਏਕਤਾ} PS ਉਪਰੰਤ ਮੈਂ ਜੋ ਪ੍ਰਭੂ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਬੁਲਾਹਟ ਨਾਲ ਸੱਦੇ ਹੋਏ ਹੋ ਉਹ ਦੇ ਯੋਗ ਚੱਲੋ!