Bible Language

Ephesians 4:10 (HCSB) Holman Christian Standard Bible

Versions

PAV   ਜਿਹੜਾ ਉਤਰਿਆ ਸੋ ਉਹੋ ਹੈ ਜੋ ਸਾਰੇ ਅਕਾਸ਼ਾਂ ਦੇ ਉਤਾਹਾਂ ਚੜ੍ਹਿਆ ਵੀ ਸੀ ਭਈ ਸੱਭੋ ਕੁਝ ਭਰਪੂਰ ਕਰੇ
ERVPA   ਇਸ ਲਈ ਮਸੀਹ ਹੀ ਹੈ ਜੋ ਹੇਠਾ ਆਇਆ, ਅਤੇ ਉਹੀ ਹੈ ਜਿਹਡ਼ਾ ਉੱਪਰ ਗਿਆ। ਉਹ ਸਾਰੇ ਅਕਾਸ਼ਾਂ ਨਾਲੋਂ ਉੱਪਰ ਗਿਆ। ਮਸੀਹ ਨੇ ਅਜਿਹਾ ਹਰ ਚੀਜ਼ ਨੂੰ ਆਪਣੇ ਨਾਲ ਭਰਪੂਰ ਕਰਨ ਲਈ ਕੀਤਾ।
IRVPA   ਉਹ ਜਿਹੜਾ ਉਤਰਿਆ ਸੀ ਉਹੀ ਹੈ ਜੋ ਸਾਰੇ ਅਕਾਸ਼ਾਂ ਦੇ ਉਤਾਹਾਂ ਚੜ੍ਹਿਆ ਵੀ ਸੀ ਕਿ ਸੱਭੋ ਕੁਝ ਸੰਪੂਰਨ ਕਰੇ।