Bible Language

Ephesians 4:11 (HCSB) Holman Christian Standard Bible

Versions

PAV   ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ
ERVPA   ਅਤੇ ਉਸੇ ਮਸੀਹ ਨੇ ਲੋਕਾਂ ਨੂੰ ਦਾਤਾਂ ਦਿੱਤੀਆਂ। ਉਸਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ, ਅਤੇ ਕੁਝ ਇੱਕ ਨੂੰ ਦੇਖ ਭਾਲ ਅਤੇ ਪਰਮੇਸ਼ੁਰ ਦੇ ਲੋਕਾਂ ਨੂੰ ਉਪਦੇਸ਼ ਦੇਣ ਲਈ ਬਣਾਇਆ।
IRVPA   ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ!