Bible Language

Ephesians 4:24 (HCSB) Holman Christian Standard Bible

Versions

PAV   ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਉਤਪਤ ਹੋਈ।।
ERVPA   ਤੁਹਾਨੂੰ ਇੱਕ ਨਵੇਂ ਵਿਅਕਤੀ ਬਣਨ ਲਈ ਸਿਖਾਇਆ ਗਿਆ ਹੈ। ਇਹ ਨਵਾਂ ਵਿਅਕਤੀ ਪਵਿੱਤਰ ਅਤੇ ਧਾਰਮਿਕਤਾ ਨਾਲ ਰਹਿਣ ਲਈ ਪਰਮੇਸ਼ੁਰ ਵਰਗਾ ਬਣਾਇਆ ਗਿਆ ਹੈ।
IRVPA   ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ, ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਸਿਰਜੀ ਗਈ।