Bible Language

Ephesians 4:25 (HCSB) Holman Christian Standard Bible

Versions

PAV   ਇਸ ਲਈ ਤੁਸੀਂ ਝੂਠ ਨੂੰ ਤਿਆਗ ਕੇ ਹਰੇਕ ਆਪਣੇ ਗੁਆਂਢੀ ਨਾਲ ਸੱਚ ਬੋਲੋ ਕਿਉਂ ਜੋ ਅਸੀਂ ਇੱਕ ਦੂਏ ਦੇ ਅੰਗ ਹਾਂ
ERVPA   ਤੁਹਾਨੂੰ ਝੂਠ ਬੋਲਣਾ ਬੰਦ ਕਰ ਦੇਣਾ ਚਾਹੀਦਾ ਹੈ। ਤੁਹਾਨੂੰ ਹਮੇਸ਼ਾ ਇੱਕ ਦੂਸਰੇ ਨਾਲ ਸੱਚ ਬੋਲਣਾ ਚਾਹੀਦਾ ਹੈ ਕਿਉਂਕਿ ਅਸੀਂ ਇੱਕੋ ਸ਼ਰੀਰ ਵਿੱਚ ਇੱਕ ਦੂਸਰੇ ਦੇ ਅੰਗ ਹਾਂ।
IRVPA   ਇਸ ਲਈ ਤੁਸੀਂ ਝੂਠ ਨੂੰ ਤਿਆਗ ਕੇ ਆਪਣੇ ਗੁਆਂਢੀ ਨਾਲ ਸੱਚ ਬੋਲੋ ਕਿਉਂ ਜੋ ਅਸੀਂ ਇੱਕ ਦੂਜੇ ਦੇ ਅੰਗ ਹਾਂ!