Bible Language

Ephesians 4:6 (HCSB) Holman Christian Standard Bible

Versions

PAV   ਇੱਕੋ ਪਰਮੇਸ਼ੁਰ ਅਤੇ ਪਿਤਾ ਸਭਨਾਂ ਦਾ ਹੈ ਜਿਹੜਾ ਸਭਨਾਂ ਦੇ ਉੱਤੇ, ਸਭਨਾਂ ਦੇ ਵਿੱਚ, ਅਤੇ ਸਭਨਾਂ ਦੇ ਅੰਦਰ ਹੈ
ERVPA   ਉਥੇ ਸਿਰਫ਼ ਇੱਕ ਹੀ ਪਰਮੇਸ਼ੁਰ ਹੈ, ਜੋ ਸਾਰੀਆਂ ਚੀਜ਼ਾਂ ਦਾ ਪਿਤਾ ਹੈ। ਉਹ ਹਰ ਚੀਜ਼ ਤੇ ਹਕੂਮਤ ਕਰਦਾ ਹੈ। ਉਹ ਹਰ ਜਗ਼੍ਹਾ ਹੈ ਅਤੇ ਹਰ ਚੀਜ਼ ਅੰਦਰ ਹੈ।
IRVPA   ਸਭਨਾਂ ਦਾ ਇੱਕੋ ਪਰਮੇਸ਼ੁਰ ਅਤੇ ਪਿਤਾ ਹੈ ਜਿਹੜਾ ਸਭਨਾਂ ਦੇ ਉੱਤੇ, ਸਭਨਾਂ ਦੇ ਵਿੱਚ ਅਤੇ ਸਭਨਾਂ ਦੇ ਅੰਦਰ ਹੈ!