Bible Language

Ephesians 5:14 (HCSB) Holman Christian Standard Bible

Versions

PAV   ਇਸ ਲਈ ਉਹ ਆਖਿਆ ਜਾਂਦਾ ਹੈ - ਹੇ ਸੌਣ ਵਾਲਿਆ, ਜਾਗ, ਅਤੇ ਮੁਰਦਿਆਂ ਵਿੱਚੋਂ ਜੀ ਉੱਠ! ਤਾਂ ਮਸੀਹ ਤੇਰੇ ਉੱਚੇ ਚਮਕੇਗਾ।।
ERVPA   ਅਤੇ ਜਿਹਡ਼ੀ ਗੱਲ ਪ੍ਰਤਖ ਹੈ ਰੌਸ਼ਨੀ ਬਣ ਸਕਦੀ ਹੈ। ਇਸੇ ਲਈ ਅਸੀਂ ਆਖਦੇ ਹਾਂ; “ਜਾਗੋ, ਤੁਸੀਂ ਸੁਤਿਓ ਬ੍ਬੰਦਿਓ। ਮੌਤ ਤੋਂ ਉਭਰੋ, ਅਤੇ ਮਸੀਹ ਤੁਹਾਡੇ ਉੱਪਰ ਚਮਕੇਗਾ।
IRVPA   ਇਸ ਲਈ ਉਹ ਆਖਦਾ ਹੈ, ਹੇ ਸੌਣ ਵਾਲਿਆ, ਜਾਗ ਅਤੇ ਮੁਰਦਿਆਂ ਵਿੱਚੋਂ ਜੀ ਉੱਠ! ਤਾਂ ਮਸੀਹ ਦਾ ਚਾਨਣ ਤੇਰੇ ਉੱਤੇ ਚਮਕੇਗਾ।