Bible Language

Ephesians 5:15 (HCSB) Holman Christian Standard Bible

Versions

PAV   ਸੋ ਚੌਕਸੀ ਨਾਲ ਵੇਖੋ ਭਈ ਤੁਸੀਂ ਕਿੱਕੁਰ ਚੱਲਦੇ ਹੋ, ਨਿਰਬੁੱਧਾਂ ਵਾਂਙੁ ਨਹੀਂ ਸਗੋਂ ਬੁੱਧਵਾਨਾਂ ਵਾਂਙੁ
ERVPA   ਇਸ ਲਈ ਇਸ ਗੱਲੋਂ ਬਹੁਤ ਸਾਵਧਾਨ ਰਹੋ ਕਿ ਤੁਸੀਂ ਕਿਵੇਂ ਜਿਉਂਦੇ ਹੋ। ਗਿਆਨਹੀਣ ਬੰਦਿਆਂ ਦੇ ਢੰਗ ਵਾਂਗ ਨਾ ਜੀਓ। ਸਗੋਂ ਗਿਆਨਵਾਨ ਬਣਕੇ ਜੀਓ।
IRVPA   ਸੋ ਚੌਕਸੀ ਨਾਲ ਵੇਖੋ ਤੁਸੀਂ ਕਿਹੋ ਜਿਹੀ ਚਾਲ ਚੱਲਦੇ ਹੋ, ਨਿਰਬੁੱਧਾਂ ਵਾਂਗੂੰ ਨਹੀਂ, ਸਗੋਂ ਬੁੱਧਵਾਨਾਂ ਵਾਂਗੂੰ।