Bible Language

Ephesians 5:25 (HCSB) Holman Christian Standard Bible

Versions

PAV   ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪ੍ਰੇਮ ਰੱਖੋ ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪ੍ਰੇਮ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ
ERVPA   ਪਤੀਓ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰੋ ਜਿਵੇਂ ਮਸੀਹ ਨੇ ਕਲੀਸਿਯਾ ਨਾਲ ਕੀਤਾ ਹੈ। ਮਸੀਹ ਕਲੀਸਿਯਾ ਲਈ ਮਰਿਆ ਸੀ।
IRVPA   ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ, ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ।