Bible Language

Esther 10:2 (HCSB) Holman Christian Standard Bible

Versions

PAV   ਅਤੇ ਉਸ ਦੇ ਬਲ ਅਰ ਸ਼ਕਤੀ ਦੇ ਸਾਰੇ ਕੰਮ ਅਰ ਮਾਰਦਕਈ ਦੇ ਵੱਡੇ ਹੋ ਜਾਣ ਦਾ ਸਾਰਾ ਵਰਨਨ ਕਿ ਪਾਤਸ਼ਾਹ ਨੇ ਉਸ ਨੂੰ ਕਿਵੇਂ ਉੱਚੀ ਪਦਵੀ ਤੀਕ ਲੈ ਆਂਦਾ, ਕੀ ਓਹ ਮਾਦੀ ਅਰ ਫਾਰਸੀ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਗਏ
IRVPA   ਉਸ ਦੇ ਬਲ ਅਤੇ ਸ਼ਕਤੀ ਦੇ ਸਾਰੇ ਕੰਮ, ਅਤੇ ਮਾਰਦਕਈ ਦੀ ਮਹਾਨਤਾ ਦਾ ਪੂਰਾ ਵਿਸਥਾਰ ਕਿ ਕਿਸ ਤਰ੍ਹਾਂ ਰਾਜਾ ਉਸ ਨੂੰ ਉੱਚੀ ਪਦਵੀ ਤੱਕ ਲੈ ਆਇਆ, ਕੀ ਉਹ ਮਾਦੀ ਅਤੇ ਫ਼ਾਰਸ ਰਾਜਿਆਂ ਦੇ ਇਤਿਹਾਸ ਦੀ ਪੁਸਤਕ ਵਿੱਚ ਨਹੀਂ ਲਿਖੇ ਗਏ?