Bible Language

Esther 1:18 (HCSB) Holman Christian Standard Bible

Versions

PAV   ਅੱਜ ਦੇ ਦਿਨ ਫਾਰਸ ਅਤੇ ਮਾਦਾ ਦੀਆਂ ਕੁਲ ਸਰਦਾਰਨੀਆਂ ਪਾਤਸ਼ਾਹ ਦੇ ਸਾਰੇ ਸਰਦਾਰਾਂ ਨੂੰ ਜਿਨ੍ਹਾਂ ਨੇ ਮਲਕਾ ਦੀ ਇਹ ਗੱਲ ਸੁਣ ਲਈ ਹੈ ਏਸੇ ਤਰਾਂ ਆਖਣਗੀਆਂ ਤਾਂ ਐਉਂ ਨਿੰਦਿਆ ਅਤੇ ਕ੍ਰੋਧ ਬਹੁਤ ਉਠੇਗਾ
IRVPA   ਅੱਜ ਦੇ ਦਿਨ ਫ਼ਾਰਸ ਅਤੇ ਮਾਦਾ ਦੇ ਹਾਕਮਾਂ ਦੀਆਂ ਪਤਨੀਆਂ ਜਿਨ੍ਹਾਂ ਨੇ ਰਾਣੀ ਦੀ ਇਹ ਗੱਲ ਸੁਣੀ ਹੈ, ਉਹ ਵੀ ਰਾਜਾ ਅਤੇ ਹਾਕਮਾਂ ਨੂੰ ਅਜਿਹਾ ਹੀ ਆਖਣਗੀਆਂ, ਇਸ ਤਰ੍ਹਾਂ ਨਿਰਾਦਰ ਅਤੇ ਕ੍ਰੋਧ ਦਾ ਕੋਈ ਅੰਤ ਨਾ ਹੋਵੇਗਾ।