Bible Language

Esther 1:8 (HCSB) Holman Christian Standard Bible

Versions

PAV   ਮੈ ਦਾ ਪੀਣਾ ਦਸਤੂਰ ਦੇ ਅਨੁਸਾਰ ਸੀ, ਕੋਈ ਕਿਸੇ ਨੂੰ ਬਦੋ ਬਦੀ ਨਾ ਪਿਆ ਸੱਕਦਾ ਸੀ ਕਿਉਂਕਿ ਪਾਤਸ਼ਾਹ ਨੇ ਆਪਣੇ ਮਹਿਲ ਦੇ ਸਾਰੇ ਹੁਦੇਦਾਰਾਂ ਨੂੰ ਤਾਕੀਦ ਕੀਤੀ ਹੋਈ ਸੀ ਕਿ ਹਰ ਮਨੁੱਖ ਦੀ ਮਰਜੀ ਦੇ ਅਨੁਸਾਰ ਕੀਤਾ ਹੋਈ ਸੀ ਕਿ ਹਰ ਮਨੁੱਖ ਜਾਵੇ।।
IRVPA   ਦਾਖ਼ਰਸ ਦਾ ਪੀਣਾ ਰੀਤ ਦੇ ਅਨੁਸਾਰ ਹੁੰਦਾ ਸੀ, ਕੋਈ ਕਿਸੇ ਨੂੰ ਜ਼ਬਰਦਸਤੀ ਨਹੀਂ ਪਿਲਾ ਸਕਦਾ ਸੀ, ਕਿਉਂਕਿ ਰਾਜਾ ਨੇ ਆਪਣੇ ਮਹਿਲ ਦੇ ਸਾਰੇ ਭੰਡਾਰੀਆਂ ਨੂੰ ਹੁਕਮ ਦਿੱਤਾ ਸੀ ਕਿ ਹਰੇਕ ਮਹਿਮਾਨ ਨਾਲ ਉਸ ਦੀ ਮਰਜ਼ੀ ਦੇ ਅਨੁਸਾਰ ਹੀ ਵਰਤਾਉ ਕੀਤਾ ਜਾਵੇ। PEPS