Bible Language

Esther 2:13 (HCSB) Holman Christian Standard Bible

Versions

PAV   ਐਉਂ ਹਰ ਛੋਕਰੀ ਪਾਤਸ਼ਾਹ ਦੇ ਕੋਲ ਜਾਂਦੀ ਸੀ ਅਤੇ ਜਿਸ ਚੀਜ਼ ਦੀ ਉਹ ਨੂੰ ਲੋੜ ਹੁੰਦੀ ਸੀ ਉਹ ਨੂੰ ਦਿੱਤੀ ਜਾਂਦੀ ਸੀ ਤਾਂ ਜੋ ਉਹ ਜਨਾਨ ਖ਼ਾਨੇ ਤੋਂ ਪਾਤਸ਼ਾਹ ਦੇ ਮਹਿਲ ਨੂੰ ਜਾਵੇ
IRVPA   ਇਸ ਤਰ੍ਹਾਂ ਜਦ ਉਹ ਕੁਆਰੀ ਰਾਜਾ ਦੇ ਕੋਲ ਜਾਂਦੀ ਸੀ, ਤਦ ਜੋ ਵੀ ਚੀਜ਼ ਉਹ ਚਾਹੁੰਦੀ ਸੀ ਕਿ ਰਾਣੀਆਂ ਦੇ ਨਿਵਾਸ ਤੋਂ ਰਾਜਾ ਦੇ ਮਹਿਲ ਨੂੰ ਲੈ ਜਾਵੇ, ਉਹ ਉਸ ਨੂੰ ਦਿੱਤੀ ਜਾਂਦੀ ਸੀ।