Bible Language

Esther 2:16 (HCSB) Holman Christian Standard Bible

Versions

PAV   ਸੋ ਅਸਤਰ ਅਹਸ਼ਵੇਰੋਸ਼ ਪਾਤਸ਼ਾਹ ਦੇ ਕੋਲ ਉਹ ਦੇ ਸ਼ਾਹੀ ਮਹਿਲ ਵਿੱਚ ਉਹ ਦੇ ਰਾਜ ਦੇ ਸੱਤਵੇਂ ਵਰ੍ਹੇ ਦੇ ਦਸਵੇਂ ਮਹੀਨੇ ਜਿਹੜਾ ਟੇਬੇਥ ਦਾ ਮਹੀਨਾ ਸੀ ਪੁਚਾਈ ਗਈ
IRVPA   ਇਸ ਤਰ੍ਹਾਂ ਅਸਤਰ ਅਹਸ਼ਵੇਰੋਸ਼ ਰਾਜਾ ਦੇ ਕੋਲ ਉਸ ਦੇ ਸ਼ਾਹੀ ਮਹਿਲ ਵਿੱਚ, ਉਸ ਦੇ ਰਾਜ ਦੇ ਸੱਤਵੇਂ ਸਾਲ ਦੇ ਟੇਬੇਥ ਨਾਮਕ ਦਸਵੇਂ ਮਹੀਨੇ ਵਿੱਚ ਪਹੁੰਚਾਈ ਗਈ।