Bible Language

Esther 3:4 (HCSB) Holman Christian Standard Bible

Versions

PAV   ਤਾਂ ਐਉਂ ਹੋਇਆ ਕਿ ਜਦ ਉਹ ਨਿਤ ਨਿਤ ਆਖਦੇ ਰਹੇ ਅਤੇ ਉਸ ਨੇ ਉਨ੍ਹਾਂ ਦੀ ਨਾ ਸੁਣੀ ਤਾਂ ਉਨ੍ਹਾਂ ਨੇ ਹਾਮਾਨ ਨੂੰ ਦੱਸਿਆ ਵੇਖੀਏ ਕਿ ਮਾਰਦਕਈ ਦੀ ਇਹ ਗੱਲ ਚਲੂਗੀ ਵੀ ਕਿਉਂਕਿ ਉਸ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਯਹੂਦੀ ਸੀ
IRVPA   ਫਿਰ ਅਜਿਹਾ ਹੋਇਆ ਕਿ ਜਦ ਉਹ ਹਰ ਰੋਜ਼ ਇਸੇ ਤਰ੍ਹਾਂ ਹੀ ਕਹਿੰਦੇ ਰਹੇ ਅਤੇ ਮਾਰਦਕਈ ਨੇ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਉਨ੍ਹਾਂ ਨੇ ਹਾਮਾਨ ਨੂੰ ਦੱਸ ਦਿੱਤਾ, ਇਹ ਵੇਖਣ ਲਈ ਕਿ ਮਾਰਦਕਈ ਦੀ ਇਹ ਗੱਲ ਚੱਲੇਗੀ ਕਿ ਨਹੀਂ ਕਿਉਂਕਿ ਉਸ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਹ ਯਹੂਦੀ ਹੈ।