Bible Language

Esther 5:8 (HCSB) Holman Christian Standard Bible

Versions

PAV   ਜੇ ਮੈਂ ਪਾਤਸ਼ਾਹ ਦੀ ਨਿਗਾਹ ਵਿੱਚ ਦਯਾ ਦੀ ਭਾਗੀ ਹਾਂ ਅਤੇ ਜੇ ਪਾਤਸ਼ਾਹ ਨੂੰ ਮੇਰੀ ਅਰਜ਼ ਚੰਗੀ ਲੱਗੇ ਤਾਂ ਪਾਤਸ਼ਾਹ ਅਰ ਹਾਮਾਨ ਪਰਸ਼ਾਦ ਛਕਣ ਨੂੰ ਜਿਹੜਾ ਮੈਂ ਉਨ੍ਹਾਂ ਲਈ ਤਿਆਰ ਕਰਾਂਗੀ ਆਉਣ ਤਾਂ ਕੱਲ ਨੂੰ ਮੈਂ ਉਹ ਕੁੱਝ ਕਰਾਂਗੀ ਜਿਵੇਂ ਪਾਤਸ਼ਾਹ ਨੇ ਆਖਿਆ
IRVPA   ਜੇਕਰ ਰਾਜਾ ਮੇਰੇ ਤੋਂ ਪ੍ਰਸੰਨ ਹੈ ਅਤੇ ਜੇ ਮੇਰੀ ਬੇਨਤੀ ਸੁਣਨਾ ਅਤੇ ਜੋ ਮੈਂ ਮੰਗਾਂ ਉਹ ਮੈਨੂੰ ਦੇਣਾ ਰਾਜਾ ਨੂੰ ਸਵੀਕਾਰ ਹੋਵੇ ਤਾਂ ਰਾਜਾ ਅਤੇ ਹਾਮਾਨ ਕੱਲ ਫਿਰ ਉਸ ਭੋਜ ਲਈ ਆਉਣ ਜਿਹੜਾ ਮੈਂ ਉਨ੍ਹਾਂ ਲਈ ਤਿਆਰ ਕਰਾਂਗੀ, ਅਤੇ ਕੱਲ ਮੈਂ ਰਾਜਾ ਦੇ ਬਚਨ ਅਨੁਸਾਰ ਆਪਣੀ ਬੇਨਤੀ ਦੱਸਾਂਗੀ।” PS