Bible Language

Esther 8:7 (HCSB) Holman Christian Standard Bible

Versions

PAV   ਤਦ ਅਹਸ਼ਵੇਰੋਸ਼ ਪਾਤਸ਼ਾਹ ਨੇ ਅਸਤਰ ਮਲਕਾ ਅਤੇ ਮਾਰਦਕਈ ਨੂੰ ਆਖਿਆ, ਵੇਖੋ, ਮੈਂ ਹਾਮਾਨ ਦਾ ਘਰ ਅਸਤਰ ਨੂੰ ਦੇ ਦਿੱਤਾ ਹੈ ਅਤੇ ਉਸ ਨੂੰ ਉਨ੍ਹਾਂ ਨੇ ਸੂਲੀ ਉੱਤੇ ਟੰਗ ਦਿੱਤਾ ਹੈ ਇਸ ਲਈ ਕਿ ਉਸ ਨੇ ਯਹੂਦੀਆਂ ਉੱਤੇ ਹੱਥ ਚਲਾਇਆ ਸੀ
IRVPA   ਤਦ ਰਾਜਾ ਅਹਸ਼ਵੇਰੋਸ਼ ਨੇ ਰਾਣੀ ਅਸਤਰ ਅਤੇ ਮਾਰਦਕਈ ਨੂੰ ਕਿਹਾ, “ਵੇਖੋ, ਮੈਂ ਹਾਮਾਨ ਦਾ ਘਰ ਅਸਤਰ ਨੂੰ ਦੇ ਦਿੱਤਾ ਹੈ ਅਤੇ ਉਸ ਨੂੰ ਫਾਂਸੀ ਦੇ ਕੇ ਲਟਕਾ ਦਿੱਤਾ ਗਿਆ ਹੈ, ਇਸ ਲਈ ਕਿ ਉਸ ਨੇ ਯਹੂਦੀਆਂ ਉੱਤੇ ਹੱਥ ਚਲਾਇਆ ਸੀ।