Versions
PAV ਤਾਂ ਪਾਤਸ਼ਾਹ ਨੇ ਹੁਕਮ ਦਿੱਤਾ ਕਿ ਇੱਦਾਂ ਹੀ ਕੀਤਾ ਜਾਵੇ ਅਰ ਇਹ ਹੁਕਮ ਸ਼ੂਸ਼ਨ ਵਿੱਚ ਦਿੱਤਾ ਗਿਆ ਅਰ ਹਾਮਾਨ ਦੇ ਦਸੇ ਪੁੱਤ੍ਰ ਸੂਲੀ ਉੱਤੇ ਟੰਗ ਦਿੱਤੇ ਗਏ
IRVPA ਤਾਂ ਰਾਜਾ ਨੇ ਹੁਕਮ ਦਿੱਤਾ, “ਇਸੇ ਤਰ੍ਹਾਂ ਹੀ ਕੀਤਾ ਜਾਵੇ।” ਇਹ ਹੁਕਮ ਸ਼ੂਸ਼ਨ ਵਿੱਚ ਦਿੱਤਾ ਗਿਆ ਅਤੇ ਹਾਮਾਨ ਦੇ ਦਸੇ ਪੁੱਤਰ ਫਾਂਸੀ ਦੇ ਕੇ ਲਟਕਾ ਦਿੱਤੇ ਗਏ।