Bible Language

Esther 9:15 (HCSB) Holman Christian Standard Bible

Versions

PAV   ਅਤੇ ਓਹ ਯਹੂਦੀ ਜਿਹੜੇ ਸ਼ੂਸ਼ਨ ਵਿੱਚ ਸਨ ਅਦਾਰ ਮਹੀਨੇ ਦੀ ਚੌਧਵੀਂ ਤਾਰੀਖ ਨੂੰ ਇਕੱਠੇ ਹੋਏ ਅਤੇ ਓਹਨਾਂ ਨੇ ਸ਼ੂਸ਼ਨ ਵਿੱਚ ਤਿੰਨ ਸੌ ਮਨੁੱਖ ਵੱਢ ਸੁੱਟੇ ਪਰ ਲੁੱਟ ਦੇ ਮਾਲ ਨੂੰ ਹੱਥ ਨਾ ਪਾਇਆ
IRVPA   ਅਤੇ ਉਨ੍ਹਾਂ ਯਹੂਦੀਆਂ ਨੇ ਜਿਹੜੇ ਸ਼ੂਸ਼ਨ ਵਿੱਚ ਸਨ, ਅਦਾਰ ਮਹੀਨੇ ਦੀ ਚੌਧਵੀਂ ਤਾਰੀਖ਼ ਨੂੰ ਵੀ ਇਕੱਠੇ ਹੋ ਕੇ ਸ਼ੂਸ਼ਨ ਵਿੱਚ ਤਿੰਨ ਸੌ ਮਨੁੱਖਾਂ ਨੂੰ ਮਾਰ ਦਿੱਤਾ, ਪਰ ਉਨ੍ਹਾਂ ਦੇ ਮਾਲ ਧਨ ਨੂੰ ਹੱਥ ਨਾ ਲਾਇਆ। PEPS