Bible Language

Esther 9:30 (HCSB) Holman Christian Standard Bible

Versions

PAV   ਅਰ ਉਸ ਨੇ ਸਾਰੇ ਯਹੂਦੀਆਂ ਨੂੰ ਜਿਹੜੇ ਅਹਸ਼ਵੇਰੋਸ਼ ਦੀ ਪਾਤਸ਼ਾਹੀ ਦੇ ਇੱਕ ਸੌ ਸਤਾਈ ਸੂਬਿਆਂ ਵਿੱਚ ਸਨ ਪੱਤਰ ਲਿਖ ਘੱਲੇ ਜਿਨ੍ਹਾਂ ਵਿੱਚ ਸ਼ਾਂਤੀ ਅਰ ਸਚਿਆਈ ਦੀਆਂ ਗੱਲਾਂ ਸਨ
IRVPA   ਅਤੇ ਇਸ ਦੀਆਂ ਨਕਲਾਂ ਮਾਰਦਕਈ ਨੇ ਰਾਜਾ ਅਹਸ਼ਵੇਰੋਸ਼ ਦੇ ਰਾਜ ਦੇ ਇੱਕ ਸੌ ਸਤਾਈ ਸੂਬਿਆਂ ਵਿੱਚ ਰਹਿਣ ਵਾਲੇ ਸਾਰੇ ਯਹੂਦੀਆਂ ਨੂੰ ਭੇਜੀਆਂ, ਜਿਨ੍ਹਾਂ ਵਿੱਚ ਸ਼ਾਂਤੀ ਅਤੇ ਸਚਿਆਈ ਦੀਆਂ ਗੱਲਾਂ ਲਿਖੀਆਂ ਸਨ,