Bible Language

Exodus 10:21 (HCSB) Holman Christian Standard Bible

Versions

PAV   ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਅਕਾਸ਼ ਵੱਲ ਪਸਾਰ ਤਾਂ ਜੋ ਮਿਸਰ ਦੇਸ ਵਿੱਚ ਅਨ੍ਹੇਰਾ ਹੋ ਜਾਵੇ, ਅਜੇਹਾ ਅਨ੍ਹੇਰਾ ਜਿਹੜਾ ਟੋਹਿਆ ਜਾਵੇ
IRVPA   {ਅੰਧਕਾਰ} PS ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਅਕਾਸ਼ ਵੱਲ ਪਸਾਰ ਤਾਂ ਜੋ ਮਿਸਰ ਦੇਸ ਵਿੱਚ ਹਨ੍ਹੇਰਾ ਹੋ ਜਾਵੇ, ਅਜਿਹਾ ਹਨ੍ਹੇਰਾ ਜਿਹੜਾ ਟੋਹਿਆ ਜਾਵੇ।