Bible Language

Exodus 10:5 (HCSB) Holman Christian Standard Bible

Versions

PAV   ਉਹ ਧਰਤੀ ਦੀ ਪਰਤ ਨੂੰ ਐਉਂ ਢੱਕ ਦੇਵੇਗੀ ਕਿ ਧਰਤੀ ਨੂੰ ਕੋਈ ਵੇਖ ਨਾ ਸੱਕੇਗਾ ਅਰ ਉਹ ਉਸ ਬਕੀਏ ਨੂੰ ਜਿਹੜਾ ਤੁਹਾਡੇ ਲਈ ਗੜਿਆਂ ਤੋਂ ਬੱਚ ਰਿਹਾ ਹੈ ਖਾ ਜਾਵੇਗੀ ਅਰ ਉਹ ਸਾਰਿਆਂ ਬਿਰਛਾਂ ਨੂੰ ਜਿਹੜੇ ਤੁਹਾਡੇ ਲਈ ਜੂਹ ਵਿੱਚ ਉੱਗੇ ਹਨ ਖਾ ਜਾਵੇਗੀ
IRVPA   ਉਹ ਧਰਤੀ ਦੀ ਪਰਤ ਨੂੰ ਇਸ ਤਰ੍ਹਾਂ ਢੱਕ ਦੇਵੇਗੀ ਕਿ ਧਰਤੀ ਨੂੰ ਕੋਈ ਵੇਖ ਨਾ ਸਕੇਗਾ ਅਤੇ ਉਹ ਉਸ ਬਕੀਏ ਨੂੰ ਜਿਹੜਾ ਤੁਹਾਡੇ ਲਈ ਗੜਿਆਂ ਤੋਂ ਬਚ ਰਿਹਾ ਹੈ ਖਾ ਜਾਵੇਗੀ ਅਤੇ ਉਹ ਸਾਰਿਆਂ ਬਿਰਛਾਂ ਨੂੰ ਜਿਹੜੇ ਤੁਹਾਡੇ ਲਈ ਮੈਦਾਨ ਵਿੱਚ ਉੱਗੇ ਹਨ ਖਾ ਜਾਵੇਗੀ।