Bible Language

Exodus 11:2 (HCSB) Holman Christian Standard Bible

Versions

PAV   ਪਰਜਾ ਦੇ ਕੰਨਾਂ ਵਿੱਚ ਏਹ ਗੱਲਾਂ ਪਾ ਦੇਹ ਕਿ ਹਰ ਮਨੁੱਖ ਆਪਣੇ ਗੁਆਂਢੀ ਤੋਂ ਅਰ ਹਰ ਤੀਵੀਂ ਆਪਣੀ ਗਵਾਂਢਣ ਤੋਂ ਚਾਂਦੀ ਦੇ ਗਹਿਣੇ ਅਰ ਸੋਨੇ ਦੇ ਗਹਿਣੇ ਮੰਗ ਲਵੇ
IRVPA   ਪਰਜਾ ਦੇ ਕੰਨਾਂ ਵਿੱਚ ਇਹ ਗੱਲਾਂ ਪਾ ਦੇ ਕਿ ਹਰ ਮਨੁੱਖ ਆਪਣੇ ਗੁਆਂਢੀ ਤੋਂ ਅਤੇ ਹਰ ਔਰਤ ਆਪਣੀ ਗੁਆਂਢਣ ਤੋਂ ਚਾਂਦੀ ਦੇ ਗਹਿਣੇ ਅਤੇ ਸੋਨੇ ਦੇ ਗਹਿਣੇ ਮੰਗ ਲਵੇ।