Bible Language

Exodus 11:8 (HCSB) Holman Christian Standard Bible

Versions

PAV   ਅਰ ਏਹ ਤੇਰੇ ਸਭ ਟਹਿਲੂਏ ਮੇਰੀ ਵੱਲ ਉਤਰਨਗੇ ਅਤੇ ਮੇਰੇ ਅੱਗੇ ਮੱਥੇ ਰਗੜਨਗੇ ਏਹ ਆਖ ਕੇ ਕਿ ਤੂੰ ਜਾਹ ਅਤੇ ਤੇਰੇ ਸਾਰੇ ਲੋਕ ਜਿਹੜੇ ਤੇਰੀ ਪੈਰਵੀ ਕਰਦੇ ਹਨ ਅਰ ਉਸ ਦੇ ਪਿੱਛੋਂ ਮੈਂ ਨਿੱਕਲ ਜਾਵਾਂਗਾ। ਫੇਰ ਉਹ ਫ਼ਿਰਊਨ ਦੇ ਕੋਲੋਂ ਕਰੋਧ ਦੀ ਅੱਗ ਵਿੱਚ ਨਿੱਕਲ ਗਿਆ।।
IRVPA   ਅਤੇ ਇਹ ਤੇਰੇ ਸਭ ਟਹਿਲੂਏ ਮੇਰੀ ਵੱਲ ਉੱਤਰਨਗੇ ਅਤੇ ਮੇਰੇ ਅੱਗੇ ਮੱਥੇ ਰਗੜਨਗੇ ਇਹ ਆਖ ਕੇ ਕਿ ਤੂੰ ਜਾ ਅਤੇ ਤੇਰੇ ਸਾਰੇ ਲੋਕ ਜਿਹੜੇ ਤੇਰੀ ਪੈਰਵੀ ਕਰਦੇ ਹਨ ਅਤੇ ਉਸ ਦੇ ਪਿੱਛੋਂ ਮੈਂ ਨਿੱਕਲ ਜਾਂਵਾਂਗਾ। ਫੇਰ ਉਹ ਫ਼ਿਰਊਨ ਦੇ ਕੋਲੋਂ ਕ੍ਰੋਧ ਦੀ ਅੱਗ ਵਿੱਚ ਨਿੱਕਲ ਗਿਆ।