Versions
PAV ਉੱਥੇ ਪਰਜਾ ਪਾਣੀ ਦੀ ਤਿਹਾਈ ਸੀ ਅਤੇ ਮੂਸਾ ਨਾਲ ਏਹ ਆਖ ਕੇ ਕੁੜ੍ਹਦੀ ਸੀ ਭਈ ਏਹ ਕੀ ਹੈ ਜੋ ਤੂੰ ਸਾਨੂੰ ਮਿਸਰ ਤੋਂ ਲਿਆਇਆ ਹੈਂ ਕਿ ਸਾਨੂੰ ਅਰ ਸਾਡੇ ਪੁੱਤ੍ਰਾਂ ਅਰ ਸਾਡੇ ਵੱਗਾਂ ਨੂੰ ਇੱਥੇ ਤਿਹਾਇਆ ਮਾਰੇਂ?
IRVPA ਉੱਥੇ ਪਰਜਾ ਪਾਣੀ ਦੀ ਤਿਹਾਈ ਸੀ ਅਤੇ ਮੂਸਾ ਨਾਲ ਇਹ ਆਖ ਕੇ ਕੁੜ੍ਹਦੀ ਸੀ ਕਿ ਇਹ ਕੀ ਹੈ ਜੋ ਤੂੰ ਸਾਨੂੰ ਮਿਸਰ ਤੋਂ ਲਿਆਇਆ ਹੈਂ ਕਿ ਸਾਨੂੰ ਅਤੇ ਸਾਡੇ ਪੁੱਤਰਾਂ ਅਤੇ ਸਾਡੇ ਵੱਗਾਂ ਨੂੰ ਐਥੇ ਤਿਹਾਇਆ ਮਾਰੇਂ?