Bible Language

Exodus 17:9 (HCSB) Holman Christian Standard Bible

Versions

PAV   ਤਾਂ ਮੂਸਾ ਨੇ ਯਹੋਸ਼ੁਆ ਨੂੰ ਆਖਿਆ, ਸਾਡੇ ਲਈ ਮਨੁੱਖਾਂ ਨੂੰ ਚੁਣ ਅਰ ਨਿੱਕਲ ਕੇ ਅਮਾਲੇਕ ਨਾਲ ਲੜ। ਭਲਕੇ ਮੈਂ ਪਰਮੇਸ਼ੁਰ ਦਾ ਢਾਂਗਾ ਲੈਕੇ ਟਿੱਲੇ ਦੀ ਟੀਸੀ ਉੱਤੇ ਖੜਾ ਰਹਾਂਗਾ
IRVPA   ਤਾਂ ਮੂਸਾ ਨੇ ਯਹੋਸ਼ੁਆ ਯਹੋਸ਼ੁਆ ਫੌਜ ਦਾ ਸਰਦਾਰ ਸੀ ਅਤੇ ਦੇਖੋ ਕੂਚ 33:11 ਨੂੰ ਆਖਿਆ, ਸਾਡੇ ਲਈ ਮਨੁੱਖਾਂ ਨੂੰ ਚੁਣ ਅਤੇ ਨਿੱਕਲ ਕੇ ਅਮਾਲੇਕ ਨਾਲ ਲੜ। ਕੱਲ ਮੈਂ ਪਰਮੇਸ਼ੁਰ ਦਾ ਢਾਂਗਾ ਲੈ ਕੇ ਟਿੱਲੇ ਦੀ ਟੀਸੀ ਉੱਤੇ ਖੜਾ ਰਹਾਂਗਾ।