Bible Language

Exodus 18:16 (HCSB) Holman Christian Standard Bible

Versions

PAV   ਜਾਂ ਉਨ੍ਹਾਂ ਵਿੱਚ ਕੋਈ ਗੱਲ ਹੁੰਦੀ ਹੈ ਤਾਂ ਓਹ ਮੇਰੇ ਕੋਲ ਆਉਂਦੇ ਹਨ ਅਰ ਮੈਂ ਉਸ ਮਨੁੱਖ ਅਰ ਉਸ ਦੇ ਗਵਾਂਢੀ ਵਿੱਚ ਨਿਆਉਂ ਕਰ ਦਿੰਦਾ ਹਾਂ ਅਤੇ ਮੈਂ ਉਨ੍ਹਾਂ ਨੂੰ ਪਰਮੇਸ਼ੁਰ ਦੀਆਂ ਬਿਧੀਆਂ ਅਰ ਬਿਵਸਥਾ ਜਤਾ ਦਿੰਦਾ ਹਾਂ
IRVPA   ਜਦ ਉਨ੍ਹਾਂ ਵਿੱਚ ਕੋਈ ਗੱਲ ਹੁੰਦੀ ਹੈ ਤਾਂ ਉਹ ਮੇਰੇ ਕੋਲ ਆਉਂਦੇ ਹਨ ਮੈਂ ਉਸ ਮਨੁੱਖ ਅਤੇ ਉਸ ਦੇ ਗੁਆਂਢੀ ਵਿੱਚ ਨਿਆਂ ਕਰ ਦਿੰਦਾ ਹਾਂ ਅਤੇ ਮੈਂ ਉਨ੍ਹਾਂ ਨੂੰ ਪਰਮੇਸ਼ੁਰ ਦੀਆਂ ਬਿਧੀਆਂ ਅਤੇ ਬਿਵਸਥਾ ਦਸ ਦਿੰਦਾ ਹਾਂ।