Bible Language

Exodus 18:20 (HCSB) Holman Christian Standard Bible

Versions

PAV   ਤੂੰ ਬਿਧੀਆਂ ਅਰ ਬਿਵਸਥਾਵਾਂ ਉਨ੍ਹਾਂ ਨੂੰ ਸਿਖਾਲ ਅਤੇ ਉਹ ਰਾਹ ਜਿਸ ਉੱਤੇ ਚੱਲਣਾ ਹੈ ਅਤੇ ਉਹ ਕੰਮ ਜਿਸ ਨੂੰ ਕਰਨਾ ਹੈ ਉਨ੍ਹਾਂ ਨੂੰ ਜਤਾ ਦੇਹ
IRVPA   ਤੂੰ ਬਿਧੀਆਂ ਅਤੇ ਬਿਵਸਥਾਵਾਂ ਉਨ੍ਹਾਂ ਨੂੰ ਸਿਖਾ ਅਤੇ ਉਹ ਰਾਹ ਜਿਸ ਉੱਤੇ ਚੱਲਣਾ ਹੈ ਅਤੇ ਉਹ ਕੰਮ ਜਿਸ ਨੂੰ ਕਰਨਾ ਹੈ ਉਨ੍ਹਾਂ ਨੂੰ ਦਸ ਦੇ।