Bible Language

Exodus 18:21 (HCSB) Holman Christian Standard Bible

Versions

PAV   ਨਾਲੇ ਤੂੰ ਸਾਰਿਆਂ ਲੋਕਾਂ ਵਿੱਚੋਂ ਸਿਆਣੇ ਮਨੁੱਖਾਂ ਨੂੰ ਜਿਹੜੇ ਪਰਮੇਸ਼ੁਰ ਤੋਂ ਡਰਦੇ ਅਤੇ ਸਤਵਾਦੀ ਅਰ ਲੋਭ ਦੇ ਵੈਰੀ ਹੋਣ ਚੁਗ ਲੈ। ਉਨ੍ਹਾਂ ਨੂੰ ਲੋਕਾਂ ਉੱਤੇ ਹਜ਼ਾਰਾਂ ਦੇ ਸਰਦਾਰ ਸੈਂਕੜਿਆਂ ਦੇ ਸਰਦਾਰ, ਪੰਜਾਹ ਦੇ ਸਰਦਾਰ ਅਤੇ ਦਸਾਂ ਦੇ ਸਰਦਾਰ ਠਹਿਰਾ ਦੇਣਾ
IRVPA   ਨਾਲੇ ਤੂੰ ਸਾਰਿਆਂ ਲੋਕਾਂ ਵਿੱਚੋਂ ਸਿਆਣੇ ਮਨੁੱਖਾਂ ਨੂੰ ਜਿਹੜੇ ਪਰਮੇਸ਼ੁਰ ਤੋਂ ਡਰਦੇ ਅਤੇ ਸੱਚੇ ਅਤੇ ਲੋਭ ਦੇ ਵੈਰੀ ਹੋਣ ਚੁਣ ਲੈ। ਉਨ੍ਹਾਂ ਨੂੰ ਲੋਕਾਂ ਉੱਤੇ ਹਜ਼ਾਰਾਂ ਦੇ ਸਰਦਾਰ ਸੈਂਕੜਿਆਂ ਦੇ ਸਰਦਾਰ, ਪੰਜਾਹ ਦੇ ਸਰਦਾਰ ਅਤੇ ਦਸਾਂ ਦੇ ਸਰਦਾਰ ਠਹਿਰਾ ਦੇਣਾ।