Bible Language

Exodus 18:23 (HCSB) Holman Christian Standard Bible

Versions

PAV   ਜੇ ਤੂੰ ਏਸ ਗੱਲ ਨੂੰ ਕਰੇਂਗਾ ਅਰ ਪਰਮੇਸ਼ੁਰ ਤੈਨੂੰ ਹੁਕਮ ਦੇਵੇ ਤਾਂ ਤੂੰ ਝੱਲ ਸੱਕੇਂਗਾ ਅਰ ਏਹ ਸਾਰੇ ਲੋਕ ਵੀ ਸੁੱਖ ਸਾਂਦ ਨਾਲ ਆਪਣੇ ਅਸਥਾਨਾਂ ਨੂੰ ਜਾਣਗੇ
IRVPA   ਜੇ ਤੂੰ ਇਸ ਗੱਲ ਨੂੰ ਕਰੇਂਗਾ ਅਤੇ ਪਰਮੇਸ਼ੁਰ ਤੈਨੂੰ ਹੁਕਮ ਦੇਵੇ ਤਾਂ ਤੂੰ ਝੱਲ ਸਕੇਂਗਾ ਅਤੇ ਇਹ ਸਾਰੇ ਲੋਕ ਵੀ ਸੁੱਖ-ਸਾਂਦ ਨਾਲ ਆਪਣੇ ਸਥਾਨਾਂ ਨੂੰ ਜਾਣਗੇ।