Bible Language

Exodus 18:8 (HCSB) Holman Christian Standard Bible

Versions

PAV   ਮੂਸਾ ਨੇ ਆਪਣੇ ਸੌਹਰੇ ਨੂੰ ਉਹ ਸਭ ਕੁਝ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਕਾਰਨ ਫ਼ਿਰਊਨ ਅਤੇ ਮਿਸਰੀਆਂ ਨਾਲ ਕੀਤਾ ਅਰ ਉਹ ਕਸ਼ਟ ਜਿਹੜਾ ਰਾਹ ਵਿੱਚ ਉਨ੍ਹਾਂ ਉੱਤੇ ਆਇਆ ਅਤੇ ਯਹੋਵਾਹ ਨੇ ਕਿਵੇਂ ਉਨ੍ਹਾਂ ਨੂੰ ਬਚਾਇਆ ਦੱਸਿਆ
IRVPA   ਮੂਸਾ ਨੇ ਆਪਣੇ ਸੌਹਰੇ ਨੂੰ ਉਹ ਸਭ ਕੁਝ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਕਾਰਨ ਫ਼ਿਰਊਨ ਅਤੇ ਮਿਸਰੀਆਂ ਨਾਲ ਕੀਤਾ ਅਤੇ ਉਹ ਕਸ਼ਟ ਜਿਹੜਾ ਰਾਹ ਵਿੱਚ ਉਨ੍ਹਾਂ ਉੱਤੇ ਆਇਆ ਅਤੇ ਯਹੋਵਾਹ ਨੇ ਕਿਵੇਂ ਉਨ੍ਹਾਂ ਨੂੰ ਬਚਾਇਆ ਦੱਸਿਆ।