Bible Language

Exodus 19:13 (HCSB) Holman Christian Standard Bible

Versions

PAV   ਕੋਈ ਹੱਥ ਉਸ ਨੂੰ ਨਾ ਛੂਹੇ ਪਰ ਉਹ ਵੱਟਿਆਂ ਨਾਲ ਮਾਰਿਆ ਜਾਵੇ ਯਾ ਤੀਰ ਨਾਲ ਵਿੰਨ੍ਹਿਆਂ ਜਾਵੇ ਭਾਵੇਂ ਪਸੂ ਹੋਵੇ ਭਾਵੇਂ ਮਨੁੱਖ ਹੋਵੇ, ਉਹ ਜਿਉਂਦਾ ਨਾ ਰਹੇ। ਜਦ ਤੁਰ੍ਹੀ ਦੀ ਅਵਾਜ਼ ਗੂੰਜੇ ਤਾਂ ਉਹ ਪਹਾੜ ਉੱਤੇ ਚੜ੍ਹਨ
IRVPA   ਕੋਈ ਹੱਥ ਉਸ ਨੂੰ ਨਾ ਛੂਹੇ ਪਰ ਉਹ ਵੱਟਿਆਂ ਨਾਲ ਮਾਰਿਆ ਜਾਵੇ ਜਾਂ ਤੀਰ ਨਾਲ ਵਿੰਨ੍ਹਿਆ ਜਾਵੇ ਭਾਵੇਂ ਪਸ਼ੂ ਹੋਵੇ ਭਾਵੇਂ ਮਨੁੱਖ ਹੋਵੇ, ਉਹ ਜਿਉਂਦਾ ਨਾ ਰਹੇ। ਜਦ ਤੁਰ੍ਹੀ ਦੀ ਅਵਾਜ਼ ਗੂੰਜੇ ਤਾਂ ਉਹ ਪਰਬਤ ਉੱਤੇ ਚੜ੍ਹਨ।