Bible Language

Exodus 19:16 (HCSB) Holman Christian Standard Bible

Versions

PAV   ਐਉਂ ਹੋਇਆ ਕਿ ਜਾਂ ਤੀਜੇ ਦਿਨ ਸਵੇਰਾ ਹੋਇਆ ਤਾਂ ਗੱਜਾਂ ਹੋਈਆਂ ਅਰ ਲਿਸ਼ਕਾਂ ਪਈਆਂ ਅਰ ਇੱਕ ਕਾਲਾ ਬੱਦਲ ਪਹਾੜ ਉੱਤੇ ਸੀ ਅਰ ਤੁਰ੍ਹੀ ਦੀ ਅਵਾਜ਼ ਬਹੁਤ ਉੱਚੀ ਸੀ ਅਤੇ ਜਿੰਨੇ ਲੋਕ ਡੇਰੇ ਵਿੱਚ ਸਨ ਕੰਬ ਗਏ
IRVPA   ਇਸ ਤਰ੍ਹਾਂ ਹੋਇਆ ਕਿ ਜਦ ਤੀਜੇ ਦਿਨ ਸਵੇਰਾ ਹੋਇਆ ਤਾਂ ਗਰਜਾਂ ਹੋਈਆਂ, ਲਿਸ਼ਕਾਂ ਪਈਆਂ ਅਤੇ ਇੱਕ ਕਾਲਾ ਬੱਦਲ ਪਰਬਤ ਉੱਤੇ ਸੀ, ਤੁਰ੍ਹੀ ਦੀ ਅਵਾਜ਼ ਬਹੁਤ ਉੱਚੀ ਸੀ ਅਤੇ ਜਿੰਨੇ ਲੋਕ ਡੇਰੇ ਵਿੱਚ ਸਨ ਕੰਬ ਗਏ।