Versions
PAV ਤਾਂ ਮੂਸਾ ਨੇ ਆਕੇ ਪਰਜਾ ਦੇ ਬਜ਼ੁਰਗਾਂ ਨੂੰ ਬੁਲਾਇਆ ਅਰ ਓਹ ਸਾਰੀਆਂ ਗੱਲਾਂ ਉਨ੍ਹਾਂ ਦੇ ਅੱਗੇ ਰੱਖੀਆਂ ਜਿਹੜੀਆਂ ਦਾ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ
IRVPA ਮੂਸਾ ਨੇ ਆ ਕੇ ਪਰਜਾ ਦੇ ਬਜ਼ੁਰਗਾਂ ਨੂੰ ਬੁਲਾਇਆ ਅਤੇ ਉਹ ਸਾਰੀਆਂ ਗੱਲਾਂ ਉਨ੍ਹਾਂ ਦੇ ਅੱਗੇ ਰੱਖੀਆਂ ਜਿਹੜੀਆਂ ਦਾ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ।