Bible Language

Exodus 1:16 (HCSB) Holman Christian Standard Bible

Versions

PAV   ਜਾਂ ਇਬਰਾਨਣਾਂ ਲਈ ਤੁਸੀਂ ਦਾਈ ਪੁਣਾ ਕਰਦੀਆਂ ਹੋ ਅਰ ਤੁਸੀਂ ਉਨ੍ਹਾਂ ਨੂੰ ਜਣਾਉਣ ਦੇ ਪੀੜ੍ਹੇ ਉੱਤੇ ਵੇਖਦੀਆਂ ਹੋ ਤਾਂ ਜੇ ਕਰ ਉਹ ਪੁੱਤ੍ਰ ਹੋਵੇ ਉਸ ਨੂੰ ਮਾਰ ਸੁੱਟੋ ਪਰ ਜੇ ਕਰ ਧੀ ਹੋਵੇ ਤਾਂ ਉਹ ਜੀਉਂਦੀ ਰਹੇ
IRVPA   ਜਦ ਇਬਰਾਨਣਾਂ ਲਈ ਤੁਸੀਂ ਦਾਈ ਪੁਣਾ ਕਰਦੀਆਂ ਹੋ ਅਤੇ ਤੁਸੀਂ ਉਨ੍ਹਾਂ ਨੂੰ ਜਣਾਉਣ ਦੇ ਪੀੜ੍ਹੇ ਉੱਤੇ ਵੇਖਦੀਆਂ ਹੋ ਤਾਂ ਜੇਕਰ ਉਹ ਪੁੱਤਰ ਹੋਵੇ ਉਸ ਨੂੰ ਮਾਰ ਸੁੱਟੋ ਪਰ ਜੇਕਰ ਧੀ ਹੋਵੇ ਤਾਂ ਉਹ ਜਿਉਂਦੀ ਰਹੇ।