Bible Language

Exodus 28:15 (HCSB) Holman Christian Standard Bible

Versions

PAV   ਤੂੰ ਇੱਕ ਨਿਆਉਂ ਦਾ ਸੀਨਾ ਬੰਦ ਕਾਰੀਗਰ ਦੀ ਬਣਤ ਦਾ ਬਣਾਈਂ। ਏਫ਼ੋਦ ਦੇ ਕੰਮ ਵਾਂਙੁ ਉਹ ਨੂੰ ਬਣਾਈਂ ਅਰਥਾਤ ਸੋਨੇ ਅਤੇ ਨੀਲੇ, ਬੈਂਗਣੀ, ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਉਹ ਨੂੰ ਬਣਾਈਂ
IRVPA   {ਸੀਨਾ ਬੰਦ} (ਕੂਚ 39:8-21) PS ਤੂੰ ਇੱਕ ਨਿਆਂ ਦਾ ਸੀਨਾ ਬੰਦ ਕਾਰੀਗਰੀ ਦੀ ਬਣਤ ਦਾ ਬਣਾਈਂ। ਏਫ਼ੋਦ ਦੇ ਕੰਮ ਵਾਂਗੂੰ ਉਹ ਨੂੰ ਬਣਾਈਂ ਅਰਥਾਤ ਸੋਨੇ ਅਤੇ ਨੀਲੇ, ਬੈਂਗਣੀ, ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਉਹ ਨੂੰ ਬਣਾਈਂ।