Bible Language

Exodus 28:28 (HCSB) Holman Christian Standard Bible

Versions

PAV   ਤਾਂ ਜੋ ਸੀਨੇ ਬੰਦ ਨੂੰ ਉਸ ਦੇ ਕੜਿਆਂ ਨਾਲ ਏਫ਼ੋਦ ਦੇ ਕੜਿਆਂ ਵਿੱਚ ਨੀਲੇ ਰੰਗ ਦੀ ਰੱਸੀ ਨਾਲ ਓਹ ਅਜੇਹਾ ਬੰਨਣ੍ਹ ਕਿ ਉਹ ਏਫ਼ੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪੱਟਕੇ ਉੱਤੇ ਰਹੇ ਅਤੇ ਸੀਨਾ ਬੰਦ ਏਫ਼ੋਦ ਦੇ ਉੱਤੋਂ ਨਾ ਖੁਲੇ
IRVPA   ਤਾਂ ਜੋ ਸੀਨੇ ਬੰਦ ਨੂੰ ਉਸ ਦੇ ਕੜਿਆਂ ਨਾਲ ਏਫ਼ੋਦ ਦੇ ਕੜਿਆਂ ਵਿੱਚ ਨੀਲੇ ਰੰਗ ਦੀ ਰੱਸੀ ਨਾਲ ਉਹ ਅਜਿਹਾ ਬੰਨ੍ਹਣ ਕਿ ਉਹ ਏਫ਼ੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪਟਕੇ ਉੱਤੇ ਰਹੇ ਅਤੇ ਸੀਨਾ ਬੰਦ ਏਫ਼ੋਦ ਦੇ ਉੱਤੋਂ ਨਾ ਖੁਲ੍ਹੇ।