Bible Language

Exodus 29:28 (HCSB) Holman Christian Standard Bible

Versions

PAV   ਸੋ ਉਹ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਲਈ ਸਦਾ ਦਾ ਹੱਕ ਇਸਰਾਏਲੀਆਂ ਵੱਲੋਂ ਹੋਵੇ ਕਿਉਂ ਜੋ ਉਹ ਚੁੱਕਣ ਦੀ ਭੇਟ ਹੈ ਅਤੇ ਚੁੱਕਣ ਦੀ ਭੇਟ ਇਸਰਾਏਲੀਆਂ ਵੱਲੋਂ ਉਨ੍ਹਾਂ ਦੀਆਂ ਸੁਖ ਸਾਂਦ ਦੀਆਂ ਭੇਟਾਂ ਤੋਂ ਹੋਵੇਗੀ ਸਗੋਂ ਯਹੋਵਾਹ ਲਈ ਉਨ੍ਹਾਂ ਦੀ ਚੁੱਕਣ ਦੀ ਭੇਟ ਰਹੇਗੀ।।
IRVPA   ਸੋ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਸਦਾ ਦਾ ਹੱਕ ਇਸਰਾਏਲੀਆਂ ਵੱਲੋਂ ਹੋਵੇ ਕਿਉਂ ਜੋ ਉਹ ਚੁੱਕਣ ਦੀ ਭੇਟ ਹੈ ਅਤੇ ਚੁੱਕਣ ਦੀ ਭੇਟ ਇਸਰਾਏਲੀਆਂ ਵੱਲੋਂ ਉਨ੍ਹਾਂ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਤੋਂ ਹੋਵੇਗੀ ਸਗੋਂ ਯਹੋਵਾਹ ਲਈ ਉਨ੍ਹਾਂ ਦੀ ਚੁੱਕਣ ਦੀ ਭੇਟ ਰਹੇਗੀ।