Bible Language

Exodus 2:5 (HCSB) Holman Christian Standard Bible

Versions

PAV   ਫ਼ਿਰਊਨ ਦੀ ਧੀ ਅਸ਼ਨਾਨ ਕਰਨ ਲਈ ਦਰਿਆ ਉੱਤੇ ਉੱਤਰੀ ਅਰ ਤਾਂ ਉਸ ਦੀਆਂ ਸਹੇਲੀਆਂ ਦਰਿਆ ਦੇ ਕੰਢੇ ਕੰਢੇ ਫਿਰਦੀਆਂ ਸਨ ਤਾਂ ਉਸ ਨੇ ਪਿਲਛੀ ਵਿੱਚ ਟੋਕਰਾ ਵੇਖਿਆ। ਉਸ ਆਪਣੀ ਟਹਿਲਣ ਨੂੰ ਉਸ ਦੇ ਲਿਆਉਣ ਨੂੰ ਘੱਲਿਆ
IRVPA   ਫ਼ਿਰਊਨ ਦੀ ਧੀ ਨਹਾਉਣ ਲਈ ਨੀਲ ਨਦੀ ਵਿੱਚ ਉੱਤਰੀ, ਜਦ ਉਸ ਦੀਆਂ ਸਹੇਲੀਆਂ ਦਰਿਆ ਦੇ ਕੰਢੇ-ਕੰਢੇ ਫਿਰਦੀਆਂ ਸਨ ਤਦ ਉਸ ਨੇ ਝਾੜੀਆਂ ਵਿੱਚ ਟੋਕਰੀ ਵੇਖੀ। ਉਸ ਨੇ ਆਪਣੀ ਦਾਸੀ ਨੂੰ ਉਹ ਟੋਕਰੀ ਲਿਆਉਣ ਲਈ ਭੇਜਿਆ।