Bible Language

Exodus 3 (HCSB) Holman Christian Standard Bible

Versions

PAV   ਮੂਸਾ ਆਪਣੇ ਸੌਹਰੇ ਯਿਥਰੋ ਮਿਦਯਾਨੀ ਪੁਜਾਰੀ ਦੇ ਇੱਜੜ ਨੂੰ ਚਾਰਦਾ ਸੀ। ਉਸ ਨੇ ਇੱਜੜ ਨੂੰ ਉਜਾੜ ਦੇ ਪਿਛਲੀ ਵੱਲ ਹੱਕ ਦਿੱਤਾ ਅਤੇ ਉਹ ਪਰਮੇਸ਼ੁਰ ਦੇ ਪਹਾੜ ਹੋਰੇਬ ਦੇ ਕੋਲ ਆਇਆ
IRVPA   {ਪਰਮੇਸ਼ੁਰ ਮੂਸਾ ਨਾਲ ਬਲਦੀ ਝਾੜੀ ਵਿੱਚੋਂ ਗੱਲ ਕਰਦਾ ਹੈ} PS ਮੂਸਾ ਆਪਣੇ ਸੌਹਰੇ ਯਿਥਰੋ ਮਿਦਯਾਨੀ ਜਾਜਕ ਦੇ ਇੱਜੜ ਨੂੰ ਚਾਰਦਾ ਸੀ। ਉਸ ਨੇ ਇੱਜੜ ਨੂੰ ਉਜਾੜ ਦੇ ਪਿਛਲੀ ਵੱਲ ਹੱਕ ਦਿੱਤਾ ਅਤੇ ਉਹ ਪਰਮੇਸ਼ੁਰ ਦੇ ਪਰਬਤ * ਪਵਿੱਤਰ ਪਰਬਤ ਹੋਰੇਬ ਦੇ ਕੋਲ ਆਇਆ।