Bible Language

Exodus 30:16 (HCSB) Holman Christian Standard Bible

Versions

PAV   ਸੋ ਤੂੰ ਇਸਾਰੇਲੀਆਂ ਤੋਂ ਪਰਾਸਚਿਤ ਦੀ ਚਾਂਦੀ ਲੈਕੇ ਉਹ ਨੂੰ ਮੰਡਲੀ ਦੇ ਤੰਬੂ ਦੇ ਕੰਮ ਲਈ ਵਰਤੀਂ ਅਤੇ ਉਹ ਇਸਰਾਏਲੀਆਂ ਲਈ ਯਹੋਵਾਹ ਅੱਗੇ ਇੱਕ ਯਾਦਗੀਰੀ ਹੋਵੇ ਤਾਂ ਜੋ ਤੁਹਾਡਿਆਂ ਪਰਾਣਾਂ ਲਈ ਪਰਾਸਚਿਤ ਹੋਵੇ।।
IRVPA   ਸੋ ਤੂੰ ਇਸਰਾਏਲੀਆਂ ਤੋਂ ਪ੍ਰਾਸਚਿਤ ਦੀ ਚਾਂਦੀ ਲੈ ਕੇ ਉਹ ਨੂੰ ਮੰਡਲੀ ਦੇ ਤੰਬੂ ਦੇ ਕੰਮ ਲਈ ਵਰਤੀਂ ਅਤੇ ਉਹ ਇਸਰਾਏਲੀਆਂ ਲਈ ਯਹੋਵਾਹ ਅੱਗੇ ਇੱਕ ਯਾਦਗਿਰੀ ਹੋਵੇ ਤਾਂ ਜੋ ਤੁਹਾਡਿਆਂ ਪ੍ਰਾਣਾਂ ਲਈ ਪ੍ਰਾਸਚਿਤ ਹੋਵੇ। PS