Bible Language

Exodus 30:20 (HCSB) Holman Christian Standard Bible

Versions

PAV   ਜਦ ਓਹ ਮੰਡਲੀ ਦੇ ਤੰਬੂ ਵਿੱਚ ਅਥਵਾ ਜਦ ਓਹ ਜਗਵੇਦੀ ਦੇ ਨੇੜੇ ਉਪਾਸਨਾ ਲਈ ਆਉਣ ਕਿ ਯਹੋਵਾਹ ਲਈ ਅੱਗ ਦੀ ਭੇਟ ਧੁਖਾਉਣ ਤਾਂ ਓਹ ਪਾਣੀ ਨਾਲ ਧੋਣ ਭਈ ਓਹ ਨਾ ਮਰਨ
IRVPA   ਜਦ ਉਹ ਮੰਡਲੀ ਦੇ ਤੰਬੂ ਵਿੱਚ ਅਥਵਾ ਜਦ ਉਹ ਜਗਵੇਦੀ ਦੇ ਨੇੜੇ ਉਪਾਸਨਾ ਲਈ ਆਉਣ ਕਿ ਯਹੋਵਾਹ ਲਈ ਅੱਗ ਦੀ ਭੇਟ ਧੁਖਾਉਣ ਤਾਂ ਪਾਣੀ ਨਾਲ ਧੋਣ ਕਿ ਉਹ ਨਾ ਮਰਨ।